ਕਰਜ਼ੇ ਤੇ ਫਸਲ ਖ਼ਰਾਬ ਹੋਣ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

By

Published : Oct 18, 2022, 7:29 PM IST

Updated : Feb 3, 2023, 8:29 PM IST

thumbnail

ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਫਤਿਹਪੁਰ Farmer Jagseer Singh of village Fatehpur ਦੇ ਵਿੱਚ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਕਿਸਾਨ ਜਗਸੀਰ ਸਿੰਘ (30) ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਢਾਈ ਏਕੜ ਜ਼ਮੀਨ ਦਾ ਮਾਲਕ ਸੀ ਅਤੇ 6 ਏਕੜ ਜ਼ਮੀਨ ਠੇਕੇ ਤੇ ਲੈਕੇ ਖੇਤੀ ਕਰ ਰਿਹਾ ਸੀ। Farmer Jagseer Singh committed suicide ਇਸ ਦੌਰਾਨ ਪਰਿਵਾਰਕ ਮੈਂਬਰਾ ਨੇ ਦੱਸਿਆ ਕਿ ਬਾਰਿਸ਼ ਅਤੇ ਗੁਲਾਬੀ ਸੁੰਡੀ ਦੇ ਕਾਰਨ ਫਸਲ ਬਰਬਾਦ ਹੋਣ ਦੇ ਚੱਲਦਿਆਂ ਕਿਸਾਨ ਲਗਾਤਾਰ ਪਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ 7 ਲੱਖ ਦੇ ਕਰੀਬ ਕਰਜ਼ਾਈ ਸੀ। ਪਰਿਵਾਰਕ ਮੈਂਬਰਾਂ ਅਤੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਜ਼ੇ ਦੇ ਕਾਰਨ ਖੁਦਕੁਸ਼ੀਆਂ ਕਰ ਰਹੇ। ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ ਅਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਕਰਜ਼ਾ ਮੁਆਫ਼ ਕੀਤਾ ਜਾਵੇ।

Last Updated : Feb 3, 2023, 8:29 PM IST

TAGGED:

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.