ਸੂਬੇ ਵਿੱਚ ਗੁੰਡਾਗਰਦੀ ਦਾ ਨੰਗਾ, ਨੌਜਵਾਨ ਨੂੰ ਬੁਰੀ ਤਰ੍ਹਾਂ ਕੀਤਾ ਜਖ਼ਮੀ

By

Published : Jan 2, 2023, 12:40 PM IST

Updated : Feb 3, 2023, 8:38 PM IST

thumbnail

ਸੰਗਰੂਰ ਵਿਖੇ ਰਣਬੀਰ ਕਾਲਜ ਦੇ ਬਿਲਕੁਲ ਸਾਹਮਣੇ (Clash infront of Ranbir Collage) ਪੁਰਾਣੀ ਰੰਜਿਸ਼ ਦੇ ਚੱਲਦੇ ਦਿਨ ਦਿਹਾੜੇ ਗੋਲੀਆਂ ਚੱਲਾਉਣ ਅਤੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਉੱਤੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ (Clash Between Two Groups at Sangrur) ਆਇਆ ਹੈ। ਜਖ਼ਮੀ ਨੌਜਵਾਨ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਸੀ ਜਿਸ ਦੀ ਹਾਲਤ ਗੰਭੀਰ ਹੋਣ ਦੇ ਚੱਲਦੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਦੀ ਗਿਣਤੀ ਪੰਜ ਤੋਂ ਸੱਤ ਦੇ ਵਿੱਚ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ, ਪੁਲਿਸ ਵੱਲੋਂ ਪੱਤਰਕਾਰਾਂ ਨਾਲ ਗੱਲ ਕਰਨ ਤੇ ਕੈਮਰੇ ਸਾਹਮਣੇ (One Young boy injured) ਆਉਣ ਤੋਂ ਸਾਫ ਮਨ੍ਹਾਂ ਕਰ ਦਿੱਤਾ ਗਿਆ।

Last Updated : Feb 3, 2023, 8:38 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.