ਮਲੋਟ ਤੋਂ ਵਿਧਾਇਕ ਬਲਜੀਤ ਕੌਰ ਦਾ ਹੋਇਆ ਵਿਰੋਧ

By

Published : Dec 3, 2022, 7:46 PM IST

Updated : Feb 3, 2023, 8:34 PM IST

thumbnail

ਮਲੋਟ: ਅੱਜ ਸ਼ਨੀਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਚ ਰਾਜ ਪੱਧਰੀ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਸ਼ਿਰਕਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ Baljit Kaur MLA from Malot ਨੇ ਸਮਾਗਮ ਵਿਚ ਬੋਲਣਾ ਸ਼ੁਰੂ ਕਰਨ ਉਪਰੰਤ ਹੀ ਪਹਿਲੇ ਤੋਂ ਸਮਾਗਮ ਵਿਚ ਬੈਠੇ ਬੇਰੁਜ਼ਗਾਰ ਵਿਮੁਕਤ ਜਾਤੀਆਂ ਸੰਘ ਦੇ ਲੋਕਾਂ ਨੇ ਵੀ ਕੈਬਨਿਟ ਮੰਤਰੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਸ ਦੌਰਾਨ ਪੁਲਿਸ ਨੇ ਇਨ੍ਹਾਂ ਲੋਕਾਂ ਨੂੰ ਪੰਡਾਲ ਵਿਚੋਂ ਬਹਾਰ ਕੱਢ ਦੇ ਹੋਏ ਧੱਕਾ-ਮੁੱਕੀ ਕੀਤੀ ਅਤੇ ਕਈਆਂ ਨੂੰ ਹਿਰਾਸਤ ਵਿਚ ਲੈਣ ਦੀ ਸੂਚਨਾ ਹੈ। People opposed Baljit Kaur MLA from Malot

Last Updated : Feb 3, 2023, 8:34 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.