ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ ਕਿਹਾ ਮੰਗਾਂ ਮਨਵਾਉਣ ਲਈ ਲਗਾਇਆ ਜਾਵੇਗਾ ਵਿਸ਼ਾਲ ਮੋਰਚਾ

By

Published : Nov 1, 2022, 7:16 PM IST

Updated : Feb 3, 2023, 8:31 PM IST

thumbnail

ਅੰਮ੍ਰਿਤਸਰ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ 84 ਦੀ ਸਿੱਖ ਨਸਲਕੁਸ਼ੀ ਵਿਰੁੱਧ ਭਾਰਤੀ ਰਾਜ ਪ੍ਰਬੰਧ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 84 ਸਿੱਖ ਨਸਲਕੁਸ਼ੀ ਦੇ ਇਨਸਾਫ (84 Justice of the Sikh Genocide) ਅਤੇ ਹੋਰ ਵੱਖ ਵੱਖ ਕਿਸਾਨੀ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਉਹ 26 ਨਵੰਬਰ ਤੋਂ ਡੀਸੀ ਦਫਤਰਾਂ ਅੱਗੇ ਵਿਸ਼ਾਲ ਅਤੇ ਪੱਕੇ ਮੋਰਚੇ ਲਗਾਉਣਗੇ। ਉਨ੍ਹਾਂ ਕਿਹਾ ਸਮੇਂ ਦੀਆਂ ਸਰਕਾਰਾਂ ਕਿਸਾਨਾਂ ਨਾਲ ਹਮੇਸ਼ਾ ਧੱਕਾ ਕਰਦੀਆਂ ਆਈਆਂ ਹਨ ਪਰ ਹੁਣ ਉਹ ਆਪਣਾ ਹੱਕ ਅਤੇ ਇਨਸਾਫ਼ ਲੈਕੇ ਹੀ ਵਾਪਿਸ ਪਰਤਣਗੇ।

Last Updated : Feb 3, 2023, 8:31 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.