ਸ਼ਰਾਬ ਪੀਣ ਨਾਲ 19 ਸਾਲ ਦੇ ਨੌਜਵਾਨ ਦੀ ਮੌਤ !

By

Published : Nov 30, 2022, 10:44 AM IST

Updated : Feb 3, 2023, 8:34 PM IST

thumbnail

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਨੰਦਪੁਰ ਕਲੌੜ ਦੇ ਇੱਕ ਨੌਜਵਾਨ ਦੀ ਸ਼ਰਾਬ ਪੀਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬਸੀ ਪਠਾਣਾਂ ਦੇ ਸਬ-ਇੰਸਪੈਕਟਰ ਪਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਧਰਮਵੀਰ ਕੁਮਾਰ ਹੈ ਜਿਸ ਦੀ ਉਮਰ 19 ਸਾਲ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਕਹਿਣ ਅਨੁਸਾਰ ਧਰਮਵੀਰ ਦੀ ਮੌਤ ਸ਼ਰਾਬ ਪੀਣ ਨਾਲ ਹੋਈ ਹੈ। ਮ੍ਰਿਤਕ ਜਦੋਂ ਸ਼ਰਾਬ ਪੀ ਕੇ ਘਰ ਆਇਆ ਤਾਂ, ਡਿੱਗ ਪਿਆ ਜਿਸ ਨੂੰ ਸਥਾਨਕ ਡਾਕਟਰ ਕੋਲ ਲੈ ਕੇ ਗਏ। ਉਸ ਨੇ ਇਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਜਿਥੇ ਧਰਮਵੀਰ ਦੀ ਮੌਤ ਹੋ ਗਈ।

Last Updated : Feb 3, 2023, 8:34 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.