ਧੂਮ-ਧਾਮ ਨਾਲ ਮਨਾਇਆ ਗਿਆ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ

By

Published : Feb 18, 2022, 12:42 PM IST

Updated : Feb 3, 2023, 8:17 PM IST

thumbnail

ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ (Shiromani Gurdwara Parbandha Committee) ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਪ੍ਰਬੰਧ ਹੇਠ ਸੱਤਵੇਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਪਹੁੰਚੀਆਂ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੋਤੇ ਅਤੇ ਬਾਬਾ ਗੁਰਦਿੱਤਾ ਜੀ ਦੇ ਸਪੁੱਤਰ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦਾ ਪ੍ਰਕਾਸ਼ ਗੁਰਦੁਆਰਾ ਸ਼ੀਸ਼ ਮਹਿਲ ਸ੍ਰੀ ਕੀਰਤਪੁਰ (Gurdwara Shish Mahal Sri Kiratpur) ਸਾਹਿਬ ਵਿਖੇ ਹੋਇਆ, ਇਸ ਮੌਕੇ ਇਤਿਹਾਸ ‘ਤੇ ਚਾਨਣਾ ਪਾਇਆ ਅਤੇ ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਲੱਗਣ ਦੀ ਅਪੀਲ ਕੀਤੀ।

Last Updated : Feb 3, 2023, 8:17 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.