Punjab Election 2022 Results: ਆਪ ਸਮਰਥਕਾਂ ਵਲੋਂ ਖੁਸ਼ੀ 'ਚ ਪਾਏ ਜਾ ਰਹੇ ਭੰਗੜੇ

By

Published : Mar 10, 2022, 10:31 AM IST

Updated : Feb 3, 2023, 8:19 PM IST

thumbnail

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਵਿਧਾਨਸਭਾ ਚੋਣਾਂ ਦੇ ਨਤੀਜੇ ਆ ਰਹੇ ਹਨ। ਜਿਸ 'ਚ ਜਿਆਦਾਤਰ ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ। ਇਸ ਦੇ ਚੱਲਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਆਪ ਉਮੀਦਵਾਰ ਹਰਜੋਤ ਬੈਂਸ ਅੱਗੇ ਚੱਲ ਰਹੇ ਹਨ। ਜਿਸ ਦੇ ਚੱਲਦਿਆਂ ਵਰਕਰਾਂ ਵਲੋਂ ਖੁਸ਼ੀ 'ਚ ਲੱਡੂ ਵੰਡੇ ਜਾ ਰਹੇ ਹਨ ਅਤੇ ਭੰਗੜੇ ਪਾਏ ਜਾ ਰਹੇ ਹਨ।

Last Updated : Feb 3, 2023, 8:19 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.