ਪੰਜਾਬ ਵਿੱਚ ਚੋਣ ਨਤੀਜੇ: ਹਲਕਾ ਲੰਬੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

By

Published : Mar 10, 2022, 10:34 AM IST

Updated : Feb 3, 2023, 8:19 PM IST

thumbnail

ਸ੍ਰੀ ਮੁਕਤਸਰ ਸਾਹਿਬ: ਆਮ ਆਦਮੀ ਪਾਰਟੀ ਰੁਝਾਨਾਂ ’ਚ ਅੱਗੇ ਚੱਲ ਰਹੀ ਹੈ, ਜਿਸ ਦੇ ਚੱਲਦੇ ਆਪ ਵਰਕਰਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ। ਦੱਸ ਦਈਏ ਕਿ ਆਪ ਵਰਕਰਾਂ ਨੇ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਜਸ਼ਨ ਮਨਾਏ ਜਾ ਰਹੇ ਹਨ। ਇਸ ਨੂੰ ਤੁਸੀਂ ਵੀਡੀਓ ਵਿੱਚ ਦੇਖ ਸਕਦੇ ਹੋ। ਇਸੇ ਤਰ੍ਹਾਂ ਹੀ ਹਲਕਾ ਲੰਬੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Last Updated : Feb 3, 2023, 8:19 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.