ਸਾਬਕਾ ਵਿਧਾਇਕ ਨੂੰ ਇੱਕ ਪੈਨਸ਼ਨ ਦੇ ਫੈਸਲੇ ’ਤੇ ਸੁਣੋ ਕੀ ਬੋਲੇ ਪੰਜਾਬ ਦੇ ਲੋਕ ?

By

Published : Mar 25, 2022, 3:37 PM IST

Updated : Feb 3, 2023, 8:20 PM IST

thumbnail

ਲੁਧਿਆਣਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਮੋਡ ਵਿੱਚ ਵਿਖਾਈ ਦੇ ਰਹੀ ਹੈ। ਲਗਾਤਾਰ ਭਗਵੰਤ ਮਾਨ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਹੁਣ ਸਾਬਕਾ ਵਿਧਾਇਕਾਂ ਨੂੰ ਇੱਕ ਪੈਨਸ਼ਨ ਦੇਣ ਦਾ ਫੈਸਲਾ ਲਿਆ ਗਿਆ ਹੈ। ਮਾਨ ਸਰਕਾਰ ਵੱਲੋਂ ਲਏ ਇਸ ਫੈਸਲੇ ਦਾ ਆਮ ਲੋਕਾਂ ਵੱਲੋਂ ਸੁਆਗਤ (decision of Bhagwant Mann government to give one pension to the former MLA) ਕੀਤਾ ਗਿਆ ਹੈ। ਲੁਧਿਆਣਾ ਦੇ ਲੋਕਾਂ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਹ ਸ਼ਲਾਘਾਯੋਗ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਮੁਲਜ਼ਮ ਕਈ ਸਾਲਾਂ ਬਾਅਦ ਪੈਨਸ਼ਨ ਲੈਣ ਦਾ ਹੱਕਦਾਰ ਬਣਦਾ ਹੈ ਜਦਕਿ ਵਿਧਾਇਕ ਪੰਜ ਜਾਂ 10 ਸਾਲਾਂ ਤੱਕ ਦੁੱਗਣੀ ਪੈਨਸ਼ਨ ਲੈਣ ਦਾ ਹੱਕਦਾਰ ਹੋ ਜਾਂਦਾ ਹੈ ਜੋ ਕਿ ਗਲਤ ਹੈ।

Last Updated : Feb 3, 2023, 8:20 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.