ਦੇਖੋ, 'ਆਪ' ਦੇ Victory ਰੋਡ ਸ਼ੋਅ ਦੀਆਂ ਖਾਸ ਤਸਵੀਰਾਂ

By

Published : Mar 13, 2022, 3:41 PM IST

Updated : Feb 3, 2023, 8:19 PM IST

thumbnail

ਅੰਮ੍ਰਿਤਸਰ:ਪੰਜਾਬ 'ਚ ਨਵੀਂ ਸਰਕਾਰ ਬਣਨ ਜਾਂ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਅਹੁਦੇਦਾਰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ 'ਚ ਆਪਣਾ ਜੇਤੂ ਮਾਰਚ ਕੱਢਿਆ। ਜਿੱਥੇ ਉਨ੍ਹਾਂ ਨੇ ਅੰਮ੍ਰਿਤਸਰ ਅਤੇ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ। ਰੋਡ ਸ਼ੋਅ ਹੋਣ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਨਵੇਂ ਬਣੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਦਾ ਸਨਮਾਨ ਕੀਤਾ ਗਿਆ।

Last Updated : Feb 3, 2023, 8:19 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.