ਆਂਗਣਵਾੜੀ ਵਰਕਰਾਂ ਨੇ ਸਾੜਿਆ ਮੁੱਖ ਮੰਤਰੀ ਕੈਪਟਨ ਦਾ ਪੁਤਲਾ

By

Published : Sep 14, 2021, 8:10 PM IST

thumbnail

ਜ਼ੀਰਾ:ਆਂਗਣਵਾੜੀ ਵਰਕਰਾਂ (Anganwadi workers) ਵੱਲੋਂ ਸ਼ਹਿਰ ਦੇ ਨਾਲ ਲੱਗਦੇ ਪਿੰਡ ਵਾੜਾ ਪੋਹਵਿੰਡ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਆਂਗਣਵਾੜੀ ਵਰਕਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਨਾਲ ਹੀ ਇਨ੍ਹਾਂ ਪ੍ਰਦਰਸ਼ਨਕਾਰੀਆ ਨੇ ਕਿਹਾ ਕਿ ਅਸੀਂ 2022 ਦੀਆਂ ਚੋਣਾਂ ਵਿੱਚ ਕਾਂਗਰਸ ਦੇੇ ਖ਼ਿਲਾਫ਼ ਚੋਣ ਪ੍ਰਚਾਰ ਕਰਗੀਆਂ

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.