ਅਕਾਲੀ ਦਲ ਯੂਥ ਵਿੰਗ ਦੀ ਹੋਈ ਮੀਟਿੰਗ, ਜਾਣੋ ਕਿਹੜੇ ਮੁਦਿਆਂ 'ਤੇ ਹੋਈ ਚਰਚਾ

By

Published : Oct 15, 2021, 10:22 AM IST

thumbnail

ਫਤਹਿਗੜ੍ਹ ਸਾਹਿਬ: ਯੂਥ ਅਕਾਲੀ ਦਲ ਵੱਲੋਂ ਅੱਜ ਹਲਕਾ ਅਮਲੋਹ ਦੇ ਵੱਖ-ਵੱਖ ਸਰਕਲਾਂ ਵਿੱਚ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਨੌਜਵਾਨਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਹ ਮੀਟਿੰਗਾਂ ਬਿਕਰਮ ਸਿੰਘ ਮਜੀਠੀਆ ਤੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਸ਼ੁਰੂ ਕੀਤੀ 'ਬੂਥ ਫਤਿਹ ਮੁਹਿੰਮ' ਤਹਿਤ ਕੀਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਆਗੂਆਂ ਵੱਲੋਂ ਅਪਣੇ ਸੰਬੋਧਨ ਵਿੱਚ ਨੌਜਵਾਨਾਂ ਦੇ ਜੋਸ਼ ਤੇ ਹੋਸ਼ ਦੀ ਗੱਲ ਕਰਦਿਆਂ ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਦੀ ਸਰਕਾਰ ਬਣਾਉਣ ਦੀ ਗੱਲ ਆਖੀ। ਇਸਦੇ ਨਾਲ ਹੀ ਯੂਥ ਨੂੰ 2022 ਦੀਆਂ ਚੋਣਾਂ ਦੌਰਾਮ ਬੂਥਾਂ 'ਤੇ ਭਰਮਾ ਸਹਿਯੋਗ ਦੇਣ ਲਈ ਕਿਹਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.