ਪੰਜਾਬ ਦੇ ਨਵੇਂ ਸੀ.ਐੱਮ ਨੂੰ ਲੈਕੇ ਮੀਟਿੰਗਾਂ ਜਾਰੀ, ਰੰਧਾਵਾ ਨੇ ਕਿਹਾ...

By

Published : Sep 19, 2021, 12:35 PM IST

thumbnail

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਤੇਜ਼ ਹੋ ਗਈ ਹੈ। ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ (CM) ਦੀ ਚੋਣ ਨੂੰ ਲੈਕੇ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਕਾਂਗਰਸੀ ਵਿਧਾਇਕ, ਸਾਸਦਾ ਤੇ ਕੈਬਨਿਟ ਮੰਤਰੀਆਂ (Cabinet Ministers) ਨਾਲ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਨਵੇਂ ਮੁੱਖ ਮੰਤਰੀ (new Chief Minister) ਦੇ ਅਹੁਦੇ ਲਈ ਕਈ ਸੀਨੀਅਰ ਕਾਂਗਰਸ (Senior Congress) ਇਸ ਦੌੜ ਵਿੱਚ ਸ਼ਾਮਲ ਹਨ। ਜਿਨ੍ਹਾਂ ਵਿੱਚ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਮ ਸ਼ਾਮਲ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.