ਅਜਨਾਲਾ 'ਚ ਮੋਬਾਇਲਾਂ ਦੀ ਦੁਕਾਨ 'ਤੇ ਚੋਰੀ ਕਰਨ ਵਾਲੇ 8 ਨਾਮਜ਼ਦ

By

Published : May 12, 2021, 8:53 PM IST

thumbnail

ਅੰਮ੍ਰਿਤਸਰ:ਬੀਤੀ 6-7 ਜਨਵਰੀ ਦੀ ਰਾਤ ਨੂੰ ਸਿਵਲ ਹਸਪਤਾਲ ਅਜਨਾਲਾ ਦੇ ਸਾਹਮਣੇ ਸਥਿਤ ਇਕ ਮੋਬਾਇਲਾਂ ਦੀ ਦੁਕਾਨ ਚੋਂ ਲੱਖਾਂ ਰੁਪਏ ਦੇ ਮੋਬਾਇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਅਜਨਾਲਾ ਦੀ ਪੁਲਸ ਵੱਲੋਂ 8 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਮੋਬਾਇਲ ਖਰੀਦਣ ਵਾਲੇ ਦੋ ਦੁਕਾਨਦਾਰਾਂ ਨੂੰ 13 ਮੋਬਾਈਲਾਂ ਅਤੇ ਹੋਰ ਕੀਮਤੀ ਸਾਮਾਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਗਨਦੀਪ ਸਿੰਘ ਨੇ ਦੱਸਿਆ ਕਿ ਜਤਿੰਦਰ ਕੁਮਾਰ ਵਾਸੀ ਵਾਰਡ ਨੰਬਰ 3 ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਸੀ ਕਿ 6-7 ਜਨਵਰੀ ਦੀ ਰਾਤ ਨੂੰ ਉਸ ਦੀ ਦੁਕਾਨ ਤੋੜ ਕੇ ਅਣਪਛਾਤੇ ਵਿਅਕਤੀ 200 ਦੇ ਕਰੀਬ ਮੋਬਾਇਲ ਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ ਸਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.