ਟਿਕਟ ਮਿਲਣ ਤੋਂ ਬਾਅਦ ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾਂਤਾ

By

Published : Oct 20, 2021, 7:22 AM IST

thumbnail

ਫਾਜ਼ਿਲਕਾ:ਹਲਕਾ ਬੱਲੂਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੁਆਰਾ ਹਰਦੇਵ ਸਿੰਘ ਨੂੰ ਟਿਕਟ ਦਿੱਤੇ ਜਾਣ ਦੇ ਬਾਅਦ ਉਨ੍ਹਾਂ ਦੇ ਘਰ ਵਿੱਚ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ। ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਨੇ ਇਕ ਦੂਸਰੇ ਨੂੰ ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।ਉਨ੍ਹਾਂ ਕਿਹਾ ਉਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ।ਉਨ੍ਹਾਂ ਨੇ ਕਿਹਾ ਕਿ ਅਗਲੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੀ ਹੋਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.