ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਦੀ ਕੋਠੀ ਦਾ ਘਿਰਾਓ

By

Published : Jul 18, 2021, 3:10 PM IST

thumbnail

ਨੰਗਲ: ਆਂਗਣਵਾੜੀ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਪੀਕਰ ਰਾਣਾ ਕੇ.ਪੀ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਪ੍ਰਧਾਨ ਨੂੰ ਸਪੀਕਰ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ,ਜਿਸ ਕਾਰਨ ਉਹ ਪ੍ਰਦਰਸ਼ਨ ਲਈ ਮਜ਼ਬੂਰ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਦਾ ਕਹਿਣਾ ਕਿ ਆਂਗਣਵਾੜੀ ਵਰਕਰਾਂ ਵਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਮੰਗ ਪੱਤਰ ਸਪੀਕਰ ਸਾਹਿਬ ਤੱਕ ਪਹੁੰਚਾਇਆ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.