ਖੇਤੀ ਆਰਡੀਨੈਂਸਾਂ ਵਿਰੁੱਧ ਮਾਨਸਾ 'ਚ ਤੀਜੇ ਦਿਨ ਵੀ ਰੇਲ ਪਟੜੀ 'ਤੇ ਡਟੇ ਕਿਸਾਨ

By

Published : Sep 26, 2020, 7:30 PM IST

thumbnail

ਮਾਨਸਾ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ ਹੈ। ਮਾਨਸਾ ਵਿੱਚ ਵੀ ਰੇਲਵੇ ਸਟੇਸ਼ਨ 'ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਧਰਨਾ ਜਾਰੀ ਹੈ। ਇਸ ਧਰਨੇ ਵਿੱਚ ਕਿਸਾਨ, ਮਜ਼ਦੂਰਾਂ, ਔਰਤਾਂ ਅਤੇ ਨੌਜਾਵਨ ਵੱਡੀ ਗਿਣਤੀ ਵਿੱਚ ਸ਼ਿਰਕਤ ਕਰ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.