ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਵਾਇਆ ਗਿਆ ਹੈਂਡ ਸੈਨੇਟਾਈਜ਼ਰ

By

Published : Jun 19, 2020, 10:34 PM IST

thumbnail

ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਦੇ ਮੱਦੇਨਜ਼ਰ ਗੁਰੂ ਸ਼ਬਦ ਪ੍ਰਚਾਰ ਸਭਾ ਪਟਿਆਲਾ ਦੇ ਮੁੱਖ ਸੇਵਾਦਾਰ ਭਾਈ ਭਗਵੰਤ ਸਿੰਘ ਵੱਲੋਂ ਹੈਂਡ ਸੈਨੇਟਾਈਜ਼ਰ ਲਗਵਾਇਆ ਗਿਆ ਤਾਂ ਜੋ ਸੰਗਤਾਂ ਆਪਣੇ ਹੱਥ ਸੈਨੇਟਾਈਜ਼ ਕੀਤੇ ਬਗੈਰ ਗੁਰਦੁਆਰੇ ਅੰਦਰ ਨਾ ਜਾ ਸਕਣ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਕਰਮ ਸਿੰਘ ਨੇ ਗੁਰੂ ਸ਼ਬਦ ਪ੍ਰਚਾਰ ਸਭਾ ਪਟਿਆਲਾ ਦੇ ਮੁੱਖ ਸੇਵਾਦਾਰ ਦਾ ਧੰਨਵਾਦ ਕੀਤਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.