‘ਕੈਪਟਨ ਅਮਰਿੰਦਰ ਸਿੰਘ ਨਾਲ ਗੱਠਜੋੜ ਕਰਨਾ ਹਾਈਕਮਾਨ ਦਾ ਫੈਸਲਾ’

By

Published : Oct 20, 2021, 1:11 PM IST

thumbnail

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਉਥੇ ਹੀ ਭਾਜਪਾ ਆਗੂ ਨੇ ਇਸ ਸਬੰਧੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਰਾਸ਼ਟਰ ਵਾਦੀ ਆਗੂ ਹਨ। ਉਥੇ ਹੀ ਉਹਨਾਂ ਨੇ ਕਿਹਾ ਕਿ ਭਾਜਪਾ ਨਾਲ ਗਠਜੋੜ ਕਰਨ ਦਾ ਸਵਾਲ ਹੈ ਤਾਂ ਇਸ ਦਾ ਫੈਸਲਾ ਹਾਈਕਮਾਨ ਕਰੇਗੀ। ਉਥੇ ਹੀ ਉਹਨਾਂ ਨੇ ਕਿਹਾ ਕਿ ਜੋ ਪਾਰਟੀਆਂ ਪੰਜਾਬ ਦਾ ਭਲਾ ਚਾਹੁੰਦੀਆਂ ਹਨ ਉਹ ਜੇਕਰ ਇਕੱਠੀਆ ਹੋ ਲੜਦੀਆਂ ਹਨ ਤਾਂ ਇਸ ਵਿੱਚ ਪੰਜਾਬ ਦਾ ਵਿਕਾਸ ਹੋਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.