ਬੀਮਾ ਸਕੀਮ 'ਚ ਸ਼ਾਮਲ ਨਾ ਕੀਤੇ ਜਾਣ 'ਤੇ ਹੋਮਗਾਰਡਜ ਨੇ ਕੀਤਾ ਸਰਕਾਰ ਦਾ ਵਿਰੋਧ

By

Published : Apr 9, 2020, 7:43 PM IST

thumbnail

ਹੁਸ਼ਿਆਰਪੁਰ: ਕੋਰੋਨਾ ਵਾਇਰਸ ਤੋਂ ਬਚਾਅ ਲਈ ਕਰਫਿਊ ਦੌਰਾਨ ਆਪਣੀਆਂ ਸੇਵਾਵਾਂ ਦੇ ਰਹੇ ਡਾਕਟਰਾਂ ਤੇ ਪੁਲਿਸ ਮੁਲਾਜ਼ਮਾਂ ਲਈ ਸਰਕਾਰ ਵੱਲੋਂ 50 ਲੱਖ ਰੁਪਏ ਤੱਕ ਦਾ ਬੀਮਾ ਕੀਤਾ ਜਾ ਰਿਹਾ ਹੈ। ਇਸ ਤੋਂ ਇਸ ਉਲਟ ਦੂਜੇ ਪਾਸੇ ਵੱਖ-ਵੱਖ ਥਾਣੀਆਂ 'ਚ ਇਸ ਕਠਿਨ ਦੌਰ ਵਿੱਚ ਡਿਊਟੀ ਕਰ ਰਹੇ ਪੰਜਾਬ ਪੁਲਿਸ ਦੇ ਹੋਮਗਾਰਡਜ ਨੂੰ ਇਸ ਸਕੀਮ ਚੋਂ ਬਾਹਰ ਰੱਖਿਆ ਗਿਆ ਹੈ। ਜਿਸ ਦੇ ਚਲਦੇ ਉਨ੍ਹਾਂ 'ਚ ਸਰਕਾਰ ਪ੍ਰਤੀ ਕਾਫੀ ਰੋਸ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.