ਸਿੰਘੂ ਕਤਲ ਮਾਮਲੇ ਤੋਂ ਬਾਅਦ ਰੁਲ਼ਦੂ ਸਿੰਘ ਮਾਨਸਾ ਦਾ ਵੱਡਾ ਬਿਆਨ

By

Published : Oct 17, 2021, 5:47 PM IST

thumbnail

ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਬਾਰਡਰ 'ਤੇ ਅੰਦੋਲਨ ਜਾਰੀ ਹੈ। ਇਸ ਦੌਰਾਨ ਬਹੁਤ ਸਾਰੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ ਜਿਸ ਨੂੰ ਲੈ ਕੇ ਕਿਸਾਨ ਨੇਤਾ ਚਿੰਤਾਂ ਦੇ ਵਿੱਚ ਦਿਖਾਈ ਦੇ ਰਹੇ ਹਨ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਸਿੰਘੂ ਬਾਰਡਰ 'ਤੇ ਹੋਈ ਘਟਨਾ ਦੀ ਨਿੰਦਾ ਕੀਤੀ ਕਰਦਿਆਂ ਇਸਦੀ ਗਹਿਰਾਈ ਦੇ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਲਖਨਊ ਵਿੱਚ ਕਿਸਾਨ ਰੈਲੀ ਹੋਵੇਗੀ ਅਤੇ 18 ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਜਾਰੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.