ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੌਕੇ ਕਰਵਾਇਆ ਕੀਰਤਨ ਦਰਬਾਰ

By

Published : Nov 7, 2020, 10:52 PM IST

thumbnail

ਹੁਸ਼ਿਆਰਪੁਰ: ਧੰਨ ਗੁਰੂ ਰਾਮਦਾਸ ਲੰਗਰ ਸੇਵਾ ਅਸਥਾਨ ਪੁਰਹੀਰਾਂ ਵਿਖੇ ਸ਼ਨੀਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤਾਂ ਨੂੰ ਰਸ-ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ। ਮੁੱਖ ਸੇਵਾਦਾਰ ਗੁਰਲਿਆਕਤ ਸਿੰਘ ਬਰਾੜ ਨੇ ਦੱਸਿਆ ਕਿ ਸੇਵਾ ਅਸਥਾਨ ਵੱਲੋਂ ਪੰਦਰਾਂ ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਮਸ਼ੀਨ ਖ਼ਰੀਦੀ ਗਈ ਹੈ। ਅੱਜ ਲੰਗਰ ਅਸਥਾਨ ਵੱਲੋਂ ਅਰਦਾਸ ਉਪਰੰਤ ਪੀਜ਼ੇ ਦੇ ਲੰਗਰ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਪੀਜ਼ੇ ਦੇ ਲੰਗਰ ਦੀ ਸੇਵਾ ਹਰ ਐਤਵਾਰ ਨੂੰ ਕੀਤੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.