ਅੰਮ੍ਰਿਤਸਰ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਜਗ੍ਹਾ-ਜਗ੍ਹਾ 'ਤੇ ਬੋਰਡ ਲਗਾਏ ਗਏ। ਸਿੱਧੂ ਦੇ ਸਵਾਗਤ ਦੀਆਂ ਕੀਤੀਆਂ ਜਾ ਰਹੀਆਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਤਿਆਰੀਆਂ। ਸਮਰਥਕਾਂ ਵਿੱਚ ਵੇਖਣ ਨੂੰ ਮਿਲ ਰਿਹਾ ਭਾਰੀ ਉਤਸ਼ਾਹ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਭਾਰੀ ਪੁਲਿਸ ਫੋਰਸ ਨਾਲ ਇੱਕ ਨਿੱਜੀ ਵਾਹਨ ਵਿੱਚ ਆਪਣੇ ਪਟਿਆਲਾ ਦੇ ਘਰ ਤੋਂ ਨਿਕਲੇ।ਜਾਣਕਾਰੀ ਮੁਤਾਬਕ ਸਿੱਧੂ ਸੁਨੀਲ ਜਾਖੜ ਨੂੰ ਮਿਲਣ ਲਈ ਪਹੁੰਚੇ। ਮੀਡੀਆ ਵੱਲ ਚੁੱਪ ਰਹਿਣ ਦਾ ਇਸ਼ਾਰਾ ਕਰਦੇ ਹੋਏ ਸਿੱਧੂ ਰਵਾਨਾ।