ਸ਼ਹਿਰ ਨੇ ਧਾਰਿਆ ਛੱਪੜ ਦਾ ਰੂਪ, ਲੋਕ ਪਰੇਸ਼ਾਨ

By

Published : Jan 8, 2022, 8:00 PM IST

thumbnail

ਸ੍ਰੀ ਮੁਕਤਸਰ ਸਾਹਿਬ: ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ (rain) ਨੇ ਜਿੱਥੇ ਪੰਜਾਬ ਦੇ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਮੀਂਹ (rain) ਪੈਣ ਕਾਰਨ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਸ਼ਹਿਰ ਦੀਆਂ ਗਲੀਆ ਵਿੱਚ ਪਾਣੀ ਜਮਾ ਹੋ ਗਿਆ ਹੈ। ਜਿਸ ਕਰਕੇ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਪੰਜਾਬ ਅੰਦਰ ਵਿਕਾਸ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ (Government of Punjab) ਦੀ ਪੋਲ ਉਦੋਂ ਖੁੱਲ੍ਹਦੀ ਨਜ਼ਰ ਆਈ ਜਦੋਂ ਸ਼ਹਿਰ ਦੀ ਗਲੀਆ ਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਗਿਆ, ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸਥਾਨਕ ਵਾਸੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮੁਸ਼ਕਲ ਬਾਰੇ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਸੀ, ਪਰ ਅਫਸੋਸ ਕਿਸੇ ਨੇ ਕੋਈ ਐਕਸ਼ਨ ਨਹੀਂ ਲਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.