ਅੰਮ੍ਰਿਤਸਰ: ਮੀਂਹ ਤੇ ਠੰਡੀਆਂ ਹਵਾਵਾਂ ਵੀ ਸ਼ਰਧਾਲੂਆਂ ਦੀ ਸ਼ਰਧਾ ਫੋਕੀਆਂ

By

Published : Mar 7, 2020, 2:28 AM IST

thumbnail

ਭਾਵੇਂ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਮੀਂਹ, ਠੰਢੀਆਂ ਹਵਾਵਾਂ, ਗੜੇ, ਬੂੰਦਾ-ਬਾਂਦੀ ਨੇ ਜਨ ਜੀਵਨ ਪ੍ਰਭਾਵਿਤ ਕੀਤਾ ਹੈ ਤੇ ਇਸ ਦੇ ਨਾਲ ਹੀ ਠੰਢ ਵੀ ਵੱਧ ਗਈ ਹੈ, ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਆਉਣ ਵਾਲੀਆਂ ਸੰਗਤਾਂ ਦੀ ਸ਼ਰਧਾ ਅੱਗੇ ਇਹ ਮੀਂਹ ਤੇ ਠੰਡੀਆਂ ਹਵਾਵਾਂ ਬੌਣੀਆਂ ਹੋ ਗਈਆਂ ਹਨ। ਕਿਉਂਕਿ ਸੰਗਤਾਂ ਲਗਾਤਾਰ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.