ਰਾਣਾ ਗੁਰਜੀਤ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

By

Published : Oct 17, 2021, 7:27 PM IST

thumbnail

ਫਗਵਾੜਾ: ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੇ ਫਗਵਾੜਾ ਵਿੱਚ ਪੇਡੂ ਤੇ ਸ਼ਹਿਰਾਂ ਦੇ ਵਰਕਰਾਂ ਨੂੰ ਸੰਬੋਧਿਤ ਕਰਦਿਆ, ਉਨ੍ਹਾਂ ਦੀਆਂ ਮੁਸ਼ਿਕਲਾ ਸੁਣੀਆਂ ਤੇ ਉਨ੍ਹਾਂ ਨੇ 2022 ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ। ਤਾਂ ਜੋ 2022 ਵਿੱਚ ਕਾਂਗਰਸ ਦੀ ਸਰਕਾਰ ਮੁੜ ਤੋਂ ਬਣਾਈ ਜਾ ਸਕੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.