ਰੋਟਰੀ ਕਲੱਬ ਨੇ ਪਠਾਨਕੋਟ 'ਚ 25 ਸਰਕਾਰੀ ਅਧਿਆਪਕ ਕੀਤੇ ਸਨਮਾਨਿਤ

By

Published : Jan 1, 2021, 7:13 PM IST

thumbnail

ਪਠਾਨਕੋਟ: ਰੋਟਰੀ ਕਲੱਬ ਗ੍ਰੇਟਰ ਪਠਾਨਕੋਟ ਨੇ 25 ਸਰਕਾਰੀ ਸਕੂਲਾਂ ਦੀਆਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਹੈ ਜਿਨ੍ਹਾਂ ਨੇ ਸਿੱਖਿਆ ਪੱਧਰ ਵਿੱਚ ਬੱਚਿਆਂ ਨੂੰ ਵਧੀਆ ਪੜ੍ਹਾਈ ਕਰਵਾਉਣ ਦੇ ਲਈ ਆਪਣਾ ਅਹਿਮ ਯੋਗਦਾਨ ਪਾਇਆ ਹੈ। ਰੋਟਰੀ ਕਲੱਬ ਦੇ ਅਹੁਦੇਦਾਰ ਨੇ ਕਿਹਾ ਕਿ ਇਹ ਅਧਿਆਪਕ ਸਰਕਾਰੀ ਸਕੂਲਾਂ ਵਿੱਚ ਆਪਣਾ ਬਹੁਤ ਵਧੀਆ ਯੋਗਦਾਨ ਦੇ ਰਹੇ ਹਨ ਅਤੇ ਵਧੀਆ ਤਰੀਕੇ ਨਾਲ ਬੱਚਿਆਂ ਨੂੰ ਪੜ੍ਹਾ ਰਹੇ ਹਨ ਜਿਸ ਦੇ ਚਲਦੇ ਸਾਡੇ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.