ਸ੍ਰੀ ਗੁਰੁ ਤੇਗ ਬਹਾਦਰ ਯਾਤਰੀ ਨਿਵਾਸ ਨੂੰ ਬਣਾਇਆ ਗਿਆ ਕੋਵਿਡ ਕੇਅਰ ਸੈਂਟਰ

By

Published : Aug 7, 2020, 4:36 AM IST

thumbnail

ਸ੍ਰੀ ਅਨੰਦਪੁਰ ਸਾਹਿਬ: ਜ਼ਿਲ੍ਹਾ ਰੂਪਨਗਰ ਵਿੱਚ ਕੋਰੋਨਾ ਪੀੜਤਾਂ ਲਈ ਕੋਵਿਡ ਕੇਅਰ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਅਧੀਨ ਚੱਲਦੇ ਸ੍ਰੀ ਗੁਰੂ ਤੇਗ ਬਹਾਦਰ ਜੀ ਯਤਾਰੀ ਨਿਵਾਸ ਨੂੰ ਕੋਵਿਡ-19 ਕੇਅਰ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸ੍ਰੀ ਅਨੰਦਪੁਰ ਸਾਹਿਬ ਦੇ ਐੱਸਐੱਮਓ ਚਰਨਜੀਤ ਕੁਮਾਰ ਨੇ ਸਾਂਝੀ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.