ਮਾਨਸਿਕ ਤੌਰ ‘ਤੇ ਪ੍ਰੇੇਸ਼ਾਨ ਵਿਅਕਤੀ ਵੱਲੋਂ ਖੁਦਕੁਸ਼ੀ

By

Published : Sep 25, 2021, 3:27 PM IST

thumbnail

ਪਟਿਆਲਾ: ਪਟਿਆਲਾ-ਰਾਜਪੁਰਾ ਰੋਡ ‘ਤੇ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਾਨਸਿਕ ਤੌਰ ‘ਤੇ ਪ੍ਰੇਸਾਨ ਦੱਸਿਆ ਜਾ ਰਿਹਾ ਹੈ। ਮ੍ਰਿਤਕ ਪਟਿਆਲਾ ਦੀ ਜਗਦੀਸ਼ ਕਲੋਨੀ (Jagdish Colony) ਦਾ ਰਹਿਣ ਵਾਲਾ ਸੀ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਫ਼ਸਰ ਰਾਜੇਸ਼ ਮਲਹੋਤਰਾ (Rajesh Malhotra) ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (POLICE) ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ (Civil Hospital) ਭੇਜ ਦਿੱਤਾ ਹੈ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.