ਵਿਜੈ ਇੰਦਰ ਸਿੰਗਲਾ ਨੇ ਫਤਿਹਗੜ੍ਹ ਸਾਹਿਬ ਨੂੰ ਦਿੱਤਾ ਨਵਾ ਚੌਂਕ

By

Published : Oct 17, 2021, 1:34 PM IST

thumbnail

ਫਤਿਹਗੜ੍ਹ ਸਾਹਿਬ: ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਜੋਤੀ ਸਰੂਪ ਮੋੜ ਵਿਖੇ ਸਥਾਪਤ ਕੀਤਾ ਬਾਬਾ ਬੰਦਾ ਬਹਾਦਰ ਦਾ 12 ਫੁੱਟ ਉੱਚਾ ਕਾਂਸੀ ਦਾ ਬੁੱਤ ਸੰਗਤ ਨੂੰ ਅਰਪਣ ਕੀਤਾ। ਇਸ ਮੌਕੇ ਉਹਨਾਂ ਨੇ ਐਲਾਨ ਕੀਤਾ ਕਿ ਇਸ ਜਗ੍ਹਾ ਨੂੰ ਵੀ ਬਾਬਾ ਬੰਦਾ ਸਿੰਘ ਬਹਾਦਰ ਚੌਕ ਦੇ ਨਾਂ ਨਾਲ ਜਾਣਿਆ ਜਾਵੇਗਾ। ਇਸ ਮੌਕੇ ਉਹਨਾਂ ਨੇ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਮਿਹਰ ਸਦਕਾ ਉਹ ਲੋਕਾਂ ਦੀ ਸੇਵਾ ਕਰ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.