ਸੁਲਤਾਨਪੁਰ ਲੋਧੀ ਦੇ ਵਾਰਡ ਨੰ. 1 'ਚ ਜੰਮ ਕੇ ਹੋਈ ਪੱਥਰਬਾਜ਼ੀ ਤੇ ਚਲੀ ਗੋਲੀ

By

Published : Feb 15, 2021, 7:07 PM IST

thumbnail

ਕਪੂਰਥਲਾ: ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਕਪੂਰਥਲਾ ਰੋਡ 'ਤੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਬਣੇ ਪੋਲਿੰਗ ਸਟੇਸ਼ਨ ਵਾਰਡ ਨੰਬਰ 1 ਵਿਖੇ ਦੋ ਧਿਰਾਂ 'ਚ ਪੱਥਰਬਾਜ਼ੀ ਹੋਈ। ਇਸ ਦੌਰਾਨ ਇੱਕ ਪਾਰਟੀ ਨੇ ਸ਼ਰ੍ਹੇਆਮ ਗੋਲੀਆਂ ਚਲਾਈਆਂ ਅਤੇ ਪੁਲਿਸ ਮੂਕ ਦਰਸ਼ਕ ਬਣੀ ਰਹੀ। ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸੱਜਣ ਸਿੰਘ ਚੀਮਾ ਅਤੇ ਅਕਾਲੀ ਦਲ ਦੇ ਵਰਕਰਾ ਨੇ ਤਲਵੰਡੀ ਚੌਂਕ ਵਿੱਚ ਸਤਾਧਾਰੀ ਪਾਰਟੀ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਲਾਇਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.