ਅਣਪਛਾਤਿਆਂ ਵੱਲੋਂ ਨੌਜਵਾਨ 'ਤੇ ਚਲਾਈਆਂ ਗੋਲੀਆਂ

By

Published : Sep 11, 2021, 12:46 PM IST

thumbnail

ਫਿਰੋਜ਼ਪੁਰ: ਫਿਰੋਜ਼ਪੁਰ ਦੇ ਕਸੂਰੀ ਗੇਟ ਦੇ ਕੋਲ ਮੱਛੀ ਮੰਡੀ ਵਿੱਚ ਇੱਕ ਨੌਜਵਾਨ ਦੇ ਚੱਲੀ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇਹ ਨੌਜਵਾਨ ਆਪਣੀ ਦੁੱਧ ਲੈਣ ਲਈ ਘਰ ਤੋਂ ਬਾਹਰ ਗਿਆ ਸੀ 'ਤੇ ਇਸੇ ਦੌਰਾਨ ਪਿੱਛੇ ਤੋਂ ਆ ਰਹੇ ਅਣਪਛਾਤੇ ਨੌਜਵਾਨਾਂ ਨੇ ਇਸ ਤੇ ਗੋਲੀਆਂ ਚਲਾ ਦਿੱਤੀਆਂ ਅਤੇ ਗੋਲੀ ਇਸਦੀ ਇਸ ਦੀ ਲੱਤ ਤੇ ਜਾ ਲੱਗੀ। ਹਮਲਾਵਰ ਇਸ ਰੋਹਿਤ ਨਾਮ ਦੇ ਨੌਜਵਾਨ ਨੂੰ ਜ਼ਖਮੀ ਕਰ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਰੋਹਿਤ ਨੂੰ ਫ਼ਿਰੋਜ਼ਪੁਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਦੱਸ ਦੇਈਏ ਕਿ ਪਿਛਲੇ ਸਮੇਂ ਤੋ ਗੋਲੀ ਦੀਆ ਘਟਨਾਵਾਂ ਵੇਖਣ ਨੂੰ ਮਿਲ ਰਹੀਆਂ ਹਨ। ਜਿਸ ਕਾਰਨ ਲੋਕ ਪੁਲਿਸ ਪ੍ਰਸ਼ਾਸਨ ਤੇ ਸਵਾਲ ਚੁੱਕ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.