'ਕਾਂਗਰਸ ਨੂੰ 15 ਤੋਂ 20 ਸੀਟਾਂ ਹੀ ਮਿਲਣਗੀਆਂ’

By

Published : Feb 16, 2022, 2:25 PM IST

Updated : Feb 3, 2023, 8:16 PM IST

thumbnail

ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ (Assembly elections in Punjab) ਤੋਂ ਪਹਿਲਾਂ ਸਿਆਸਤ ਆਪਣੇ ਪੂਰੇ ਸਿਖਰਾ ‘ਤੇ ਪਹੁੰਚ ਚੁੱਕੀ ਹੈ। ਇੱਕ ਪਾਸੇ ਜਿੱਥੇ ਕਾਂਗਰਸ ਪਾਰਟੀ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ (Chairman of Punjab Sweepers Commission) ਗੇਜਾ ਰਾਮ ਨੇ ਕਾਂਗਰਸ ‘ਤੇ ਤੰਜ ਕੱਸੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਨੂੰ 15 ਤੋਂ 20 ਸੀਟਾਂ ‘ਤੇ ਹੀ ਸਿਮਟੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 2022 ਦੀਆਂ ਚੋਣਾਂ ਵਿੱਚ ਭਾਜਪਾ ਬਹੁਮਤ ਲੈ ਕੇ ਸਰਕਾਰ ਬਣਾਉਣ ਜਾ ਰਹੇ ਹਨ।

Last Updated : Feb 3, 2023, 8:16 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.