ਅਕਾਲੀ ਆਗੂ ਭੁੱਲੇਵਾਲ ਰਾਠਾਂ ਦਾ ਵਿਰੋਧੀਆਂ ਉੱਤੇ ਵਾਰ,ਭਾਜਪਾ ਸਮੇਤ ਆਮ ਪਾਰਟੀ ਨੂੰ ਲਾਏ ਰਗੜੇ

By

Published : Sep 27, 2022, 2:49 PM IST

Updated : Sep 27, 2022, 4:18 PM IST

thumbnail

ਗੜ੍ਹਸ਼ੰਕਰ ਤੋਂ ਸ਼੍ਰੋਮਣੀ ਅਕਾਲੀ ਦਲ Shiromani Akali Da ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ Shiromani Gurdwara Parbandhak Committee ਨੂੰ ਲੈ ਕੇ ਕੇਂਦਰ ਦੀ ਬੀਜੇਪੀ ਸਰਕਾਰ ਅਤੇ ਸੁਪਰੀਮ ਕੋਰਟ ਸ਼ਰ੍ਹੇਆਮ ਧੱਕਾ ਕਰ ਰਹੀ bjp and the Supreme Court are blatantly pushing ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ Arvind Kejriwal ਨੇ ਝੂਠ ਦਾ ਸਹਾਰਾ ਲੈ ਕੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਈ ਪਰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਇੱਕ ਵੀ ਵਾਧਾ ਪੂਰਾ ਨਹੀਂ ਕਰ ਸਕੀ ਅਤੇ ਦੂਜਿਆਂ ਸੂਬਿਆਂ ਦੇ ਵਿੱਚ ਹੋਣ ਵਾਲੀ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦੇ ਦੇਖ ਵਿਰੋਧੀ ਪਾਰਟੀਆਂ ਦੇ ਉੱਪਰ ਆਪਣੇ ਵਿਧਾਇਕਾਂ ਨੂੰ ਖ਼ਰੀਦੋ ਫਰੋਖ਼ਤ ਕਰਨ ਦੇ ਝੂਠੇ ਇਲਜ਼ਾਮ ਲਗਾ False accusations of buying and selling ਰਹੇ ਹਨ। ਰਾਠਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ 75 ਸਾਲਾਂ ਵਿੱਚ 5 ਸਾਲ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਦੀ ਸਰਕਾਰ ਵੇਲੇ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ਉੱਤੇ ਮੌਜੂਦਾ ਅਤੇ ਸਾਬਕਾ ਵਿਧਾਇਕ ਕਿਸੇ ਵੀ ਸਟੇਜ ਉੱਤੇ ਉਨ੍ਹਾਂ ਨਾਲ ਡਿਬੇਟ ਕਰ ਸਕਦੇ ਹਨ।

Last Updated : Sep 27, 2022, 4:18 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.