26 ਜਨਵਰੀ ਧਰਨੇ ਦੌਰਾਨ ਲਾਪਤਾ ਨੌਜਵਾਨਾਂ ਦੀ ਭਾਲ ਦੀ ਕੀਤੀ ਮੰਗ

By

Published : Feb 4, 2021, 5:28 PM IST

thumbnail

ਲੁਧਿਆਣਾ: ਦਿੱਲੀ ਦੇ ਵਿੱਚ 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਦੇ ਧਰਨੇ ਦੇ ਦੌਰਾਨ ਕਈ ਸਿੱਖ ਨੌਜਵਾਨ ਲਾਪਤਾ ਹੋ ਗਏ ਹਨ। ਉਨ੍ਹਾਂ ਦੀ ਭਾਲ ਲਈ ਲਗਾਤਾਰ ਕਿਸਾਨ ਜਥੇਬੰਦੀਆਂ, ਸਿੱਖ ਜੱਥੇਬੰਦੀਆਂ ਪ੍ਰਸ਼ਾਸ਼ਨ ਅਤੇ ਸਰਕਾਰਾਂ ਨੂੰ ਅਪੀਲ ਕਰ ਰਹੀਆਂ ਹਨ। ਇਸੇ ਦੇ ਮੱਦੇਨਜ਼ਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਜੰਮ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਦੇ ਨਾਂਅ ਇੱਕ ਮੰਗ ਪੱਤਰ ਦਿੱਤਾ ਗਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.