ਡੈਮੋਕਰੈਟਿਕ ਟੀਚਰ ਫਰੰਟ ਦਾ ਹੋਇਆ ਸੂਬਾ ਪੱਧਰੀ ਸਲਾਨਾ ਇਜਲਾਸ

By

Published : Jan 10, 2021, 4:36 PM IST

thumbnail

ਮਾਨਸਾ: ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਵੱਲੋਂ ਮਾਨਸਾ ਵਿਖੇ ਸਾਲਾਨਾ ਜਨਰਲ ਕਾਉਂਸਲਿੰਗ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਪੰਜਾਬ ਭਰ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਕਨਵੈਨਸ਼ਨ ਵਿੱਚ ਜਥੇਬੰਦੀ ਵੱਲੋਂ ਪਿਛਲੇ ਸਾਲ ਦੇ ਕੰਮਕਾਜ ਅਤੇ ਆਉਣ ਵਾਲੇ ਸਮੇਂ ਵਿੱਚ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ 'ਤੇ ਵੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਜਥੇਬੰਦੀ ਆਪਣੇ ਮੁਲਾਜ਼ਮਾਂ ਦੇ ਨਾਲ-ਨਾਲ ਲੋਕਾਂ ਦੇ ਹਿੱਤਾਂ ਲਈ ਵੀ ਲੜਦੇ ਹਾਂ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.