ਅੰਗਹੀਣਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ, ਸਰਕਾਰ ਅੱਗੇ ਰੱਖੀਆਂ ਇਹ ਮੰਗਾਂ

By

Published : May 13, 2022, 3:01 PM IST

thumbnail

ਬਠਿੰਡਾ: ਜ਼ਿਲ੍ਹੇ ਵਿੱਚ ਅੰਗਹੀਣ ਲੋਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਪਿਛਲੀਆਂ ਸਰਕਾਰਾਂ ਖ਼ਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਲਈ ਕੁਝ ਨਹੀਂ ਕੀਤਾ ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰਨ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈਕੇ ਕਈ ਵਾਰ ਮੰਗ ਪੱਤਰ ਦੇ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਅੱਜ ਤੱਕ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨਵੀਂ ਭਗਵੰਤ ਮਾਨ ਸਰਕਾਰ ਉੱਪਰ ਉਮੀਦ ਜਤਾਈ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਜ਼ਰੂਰ ਧਿਆਨ ਦੇਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.