ਅਸੀਂ ਸਿਰ 'ਤੇ ਕਫਨ ਬੰਨ੍ਹ ਕੇ ਘਰੋਂ ਨਿਕਲੇ ਹਾਂ: ਕਿਸਾਨ

By

Published : Nov 26, 2020, 8:28 PM IST

thumbnail

ਗੁਰਦਾਸਪੁਰ: ਅੰਮ੍ਰਿਤਸਰ-ਪਠਾਨਕੋਟ ਹਾਈਵੇ ਦੇ ਕੱਥੂਨੰਗਲ ਟੋਲ ਪਲਾਜ਼ਾ ਵਿਖੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ 'ਚ ਦਿੱਲੀ ਵੱਲ ਰਵਾਨਾ ਹੋ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਦੇ ਰਾਹ 'ਚ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ 'ਚ ਵੱਡੀ ਗਿਣਤੀ 'ਚ ਵੱਖ-ਵੱਖ ਵਰਗਾਂ ਦੇ ਲੋਕ ਸਮਰਥਨ ਦੇ ਰਹੇ ਹਨ। ਉਨ੍ਹਾਂ ਦੱਸਿਆ ਹੈ ਕਿ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਜਾਂ ਫਿਰ ਹਰਿਆਣਾ ਬਾਰਡਰ 'ਤੇ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.