ਸ੍ਰੀ ਮੁਕਤਸਰ ਸਾਹਿਬ ਵਿੱਚ ਗੁੰਡਾਗਰਦੀ, ਬੇਖੌਫ਼‌ ਗੁੰਡਿਆਂ ਨੇ ਵੀਡੀਓ ਪਾ ਦੋ ਨੌਜਵਾਨਾਂ ਨੂੰ ਕੀਤਾ ਜ਼ਖਮੀ

By

Published : Jul 29, 2022, 5:47 PM IST

thumbnail

ਸ੍ਰੀ ਮੁਕਤਸਰ ਸਾਹਿਬ: ਸੂਬੇ ਭਰ ’ਚ ਅਪਰਾਧਿਕ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪਿੰਡ ਸੰਗੂਧੌਣ ਵਿਖੇ ਹਥਿਆਰਬੰਦ ਹਮਲਾਵਾਰਾ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਸਣੇ ਖੁਦ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਡੇਟ ਕੀਤੀ ਇਸ ਤੋਂ ਬਾਅਦ ਦੋ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ ਕਰ ਦਿੱਤਾ। ਫਿਲਹਾਲ ਥਾਣਾ ਸਦਰ ਦੀ ਪੁਲਿਸ ਨੇ ਇਸ ਮਾਮਲੇ 'ਚ ਐੱਫਆਈਆਰ ਨੰਬਰ 141 ਦਰਜ ਕੀਤਾ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.