ਸ੍ਰੀ ਦੁਰਗਿਆਣਾ ਕਮੇਟੀ ਚੋਣ: ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਭਰਿਆ ਨਾਮਜ਼ਦਗੀ ਪੱਤਰ

By

Published : Jul 8, 2022, 5:52 PM IST

thumbnail

ਅੰਮ੍ਰਿਤਸਰ: ਸ੍ਰੀ ਦੁਰਗਿਆਣਾ ਤੀਰਥ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸਾਬਕਾ ਸਿਹਤ ਮੰਤਰੀ ਪੰਜਾਬ ਲਕਸ਼ਮੀ ਕਾਂਤਾ ਚਾਵਲਾ ਵੱਲੋਂ ਨਾਮਜ਼ਦਗੀ ਪੱਤਰ ਭਰਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਕਮੇਟੀ ਦੀ ਪ੍ਰਧਾਨ ਦੇ ਅਹੁਦੇ ਦੀ ਸੀਟ ’ਤੇ ਬੈਠੇ ਤਾਂ ਉਹ ਪਹਿਲੀ ਕਮੇਟੀ ਦੇ ਨਾਲੋਂ ਵਧੀਆ ਕੰਮ ਕਰਨਗੇ। ਜਿਸਦੇ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਅੱਗੇ ਕਿਹਾ ਕਿ ਕੋਰੋਨਾ ਕਾਲ ਕਾਰਨ ਸ੍ਰੀ ਦੁਰਗਿਆਣਾ ਤੀਰਥ ਕਮੇਟੀ ਦੀਆਂ ਚੋਣਾਂ ਚਾਹੇ ਮੁਲਤਵੀ ਹੌ ਗਈਆਂ ਸੀ ਪਰ ਹੁਣ ਕਮੇਟੀ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਦੇ ਲਈ ਨਾਮਜ਼ਦਗੀ ਭਰਨ ਦੀ ਤਜਵੀਜ਼ ਕੀਤੀ ਗਈ ਹੈ ਅਤੇ ਜੇਕਰ ਉਨ੍ਹਾਂ ਨੂੰ ਪ੍ਰਧਾਨ ਬਣਾਇਆ ਗਿਆ ਤਾਂ ਉਹ ਵਧ ਚੜ ਕੇ ਕੰਮ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.