ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੁੱਟਿਆ ਪੰਪ

By

Published : Sep 24, 2022, 7:12 AM IST

thumbnail

ਜੈਤੋ ਦੇ ਨਾਲ ਲੱਗਦੇ ਪਿੰਡ ਭਗਤੂਆਣਾ ਵਿਖੇ ਬੀਤੀ ਸ਼ਾਮ ਨੂੰ ਦੋ ਬਾਈਕ ਸਵਾਰ ਲੁਟੇਰਿਆਂ ਨੇ ਪੈਟਰੋਲ ਪੰਪ ਉੱਤੇ ਪੈਟਰੋਲ ਪਾਉਣ ਦੇ ਬਹਾਨੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ (Motorcycle riding robbers robbed a petrol pump) ਦਿੱਤਾ ਹੈ। ਇਸ ਮੌਕੇ ਕਰਿੰਦੇ ਨੇ ਦੱਸਿਆ ਕਿ ਮੋਟਰਸਾਈਕਲ ਸਵਾਲ 2 ਵਿਅਕਤੀ ਆਏ ਜਿਹਨਾਂ ਨੇ ਕਿਹਾ ਕਿ ਕਿ 200 ਰੁਪਏ ਦਾ ਤੇਲ ਪਾ ਦੇ ਜਦੋਂ ਉਹ ਤੇਲ ਪਾਉਣ ਲੱਗਾ ਤਾਂ ਉਹਨਾਂ ਨੇ ਉਸ ਉੱਤੇ ਹਮਲਾ ਕਰ ਦਿੱਤਾ ਤੇ ਪੈਸੇ ਲੈ ਕੇ ਫਰਾਰ ਹੋ ਗਏ। ਘਟਨਾ ਸਥਾਨ ਉੱਤੇ ਪਹੁੰਚੇ ਜਾਂਚ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.