ਭੇਡਪੁਰਾ ਵਿੱਚ ਪ੍ਰਦਰਸ਼ਨ ਕਰ ਰਹੇ ਲਾਇਮੈਨਾਂ ਨਾਲ ਸਾਂਸਦ ਪ੍ਰਨੀਤ ਕੌਰ ਨੇ ਮੁਲਾਕਾਤ ਕੀਤੀ

By

Published : Sep 30, 2022, 2:31 PM IST

thumbnail

ਪਟਿਆਲਾ ਦੇ ਨਜ਼ਦੀਕ ਪੈਂਦੇ ਪਿੰਡ ਭੇਡਪੁਰਾ ਦੇ ਵਿੱਚ ਪਿਛਲੇ 11 ਦਿਨ੍ਹਾਂ ਤੋਂ ਮੋਬਾਈਲ ਟਾਵਰ ਤੇ ਚੜ੍ਹੇ ਬੇਰੁਜਗਾਰ ਲਾਇਨਮੈਨਾਂ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਪਟਿਆਲਾ ਸਾਂਸਦ ਪਰਨੀਤ ਕੌਰ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ ਕਰਨ ਲਈ ਪਹੁੰਚੀ ਅਤੇ ਪੰਜਾਬ ਸਰਕਾਰ ਤੇ ਜੰਮ ਕੇ ਨਿਸ਼ਾਨਾ ਸਾਧਿਆ ਸਾਂਸਦ ਪਰਨੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਬੇਰੁਜ਼ਗਾਰ ਲਾਈਨਮੈਨਾਂ ਨੂੰ ਮੈਰਿਟ ਦੇ ਆਧਾਰ ਤੇ ਰੁਜ਼ਗਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਬੰਧਿਤ ਵਿਭਾਗਾਂ ਕੋਲ ਇਨ੍ਹਾਂ ਦਾ ਮਸਲਾ ਉਠਾਵਾਂਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.