ਲੁੱਟ ਖੋਹ ਕਰਨ ਵਾਲੇ ਪੁਲਿਸ ਨੇ ਦਬੋਚੇ

By

Published : Sep 28, 2022, 1:32 PM IST

thumbnail

ਜਲੰਧਰ ਦੇ ਥਾਣਾ ਗੁਰਾਇਆ Police nabbed looters in Jalandhar ਦੇ ਇਲਾਕੇ ਵਿੱਚ ਇੱਕ ਵਿਅਕਤੀ ਨਰਿੰਦਰ ਸਿੰਘ ਕੋਲੋ 20000 ਰੁਪਏ ਖੋਹ ਲਏ। ਇਸ ਦੇ ਨਾਲ ਹੀ ਵਿਅਕਤੀ ਦੀ ਕੁੱਟਮਾਰ ਵੀ ਕੀਤੀ ਗਈ।ਇਹ ਹਮਲਾ ਕੁਝ ਅਣਪਛਾਤੇ ਲੋਕਾਂ ਵੱਲੋ ਕੀਤਾ ਗਿਆ। ਪੁਲਿਸ ਕੋਲ ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਹੈ। 1 ਵਿਅਕਤੀ ਅਤੇ ਇੱਕ ਮਹਿਲਾਂ ਨੂੰ ਗ੍ਰਿਫਤਾਰ ਕੀਤਾ ਹੈ। ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਅਤੇ ਮੋਟਰ ਸਾਈਕਲ ਮਾਰਕਾ ਸਪਲੈਂਡਰ ਰੰਗ ਕਾਲਾ ਵੀ ਬ੍ਰਾਮਦ ਕਰ ਲਿਆ ਹੈ। ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਘਰਾਂ ਤੇ ਰੇਡ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.