ਹਰਿਆਣਾ ਚੋਣਾਂ ਲਈ ਅਕਾਲੀਆਂ ਨੇ ਸ਼ੁਰੂ ਕੀਤੀ ਉਮੀਦਵਾਰਾਂ ਦੀ ਭਾਲ
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਅਹਿਮ ਬੈਠਕ ਹੋਈ ਹੈ। ਬੈਠਕ ਦੇ ਬਾਅਦ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਲੜਨ ਵਾਲੇ ਉਮੀਦਵਾਰਾਂ ਤੋਂ ਬਿਨੈ-ਪੱਤਰ ਮੰਗੇ ਹਨ।