ਮੀਂਹ ਨੇ ਖ਼ਰਾਬ ਕੀਤੀ ਕਿਸਾਨਾਂ ਦੀ ਮੂੰਗੀ ਦੀ ਫ਼ਸਲ

By

Published : Jul 17, 2022, 9:38 AM IST

thumbnail

ਤਰਨਤਾਰਨ: ਹਲਕਾ ਖਡੂਰ ਸਾਹਿਬ (Halka Khadur Sahib) ਦੇ ਅਧੀਨ ਆਉਂਦੇ ਪਿੰਡ ਬ੍ਰਹਮਪੁਰਾ (Village Brahmapura) ਵਿਖੇ ਕਿਸਾਨਾਂ ਦੀ ਮੂੰਗੀ ਦੀ ਫਸਲ (Mangrove crop) ਮੀਂਹ ਜਿਆਦਾ ਹੋਣ ਕਾਰਨ ਖਰਾਬ ਹੋ ਗਈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ (Punjab Govt) ਦੀ ਅਪੀਲ ‘ਤੇ ਕਿਸਾਨਾਂ ਦੇ ਵੱਲੋਂ ਝੋਨੇ ਦੀ ਫ਼ਸਲ ਨੂੰ ਛੱਡ ਮੁੰਗੀ ਦੀ ਫਸਲ ਦੀ ਬਿਜਾਈ ਸ਼ੁਰੂ ਕੀਤੀ ਗਈ ਸੀ, ਪਰ ਪਏ ਮੀਂਹ ਨੇ ਕਿਸਾਨਾਂ ਦੀ ਮੂੰਗੀ ਦੀ ਫਸਲ ਖ਼ਰਾਬ ਕਰ ਦਿੱਤੀ, ਜਿਸ ਕਾਰਨ ਦਾ ਭਾਰੀ ਨੁਕਸਾਨ ਹੋਇਆ, ਕੁੱਝ ਕਿਸਾਨਾ ਨੇ ਤਾਂ ਮੂੰਗੀ ਦੀ ਫਸਲ ਖ਼ਰਾਬ ‘ਤੇ ਆਪ ਹੀ ਫਸਲ ਵਾਹ ਦਿੱਤੀ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.