Video: ਸਿਧਾਰਥ ਸ਼ੁਕਲਾ ਦੇ ਅੰਤਿਮ ਸਸਕਾਰ ਦੀ ਤਿਆਰੀ ਸ਼ੁਰੂ

By

Published : Sep 3, 2021, 1:22 PM IST

thumbnail

ਹੈਦਰਾਬਾਦ: ਟੈਲੀਵਿਜ਼ਨ ਸਟਾਰ ਸਿਧਾਰਥ ਸ਼ੁਕਲਾ ਦਾ ਅੰਤਿਮ ਸੰਸਕਾਰ ਦੁਪਹਿਰ ਨੂੰ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਸ਼ੁਕਲਾ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਸ਼ੁੱਕਰਵਾਰ ਨੂੰ ਸ਼ੁਰੂ ਹੋਈਆਂ, ਇੱਕ ਦਿਨ ਬਾਅਦ ਜਦੋਂ ਉਨ੍ਹਾਂ ਦੀ 40 ਸਾਲ ਦੀ ਛੋਟੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.