ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ

By

Published : Mar 30, 2022, 6:30 PM IST

Updated : Feb 3, 2023, 8:21 PM IST

thumbnail

ਫਰੀਦਕੋਟ: ਜੈਤੋ ਦੇ ਨਾਲ ਲੱਗਦੇ ਪਿੰਡ ਰੋੜੀਕਪੂਰਾ ਵਿਖੇ ਨਿੱਜੀ ਕੰਪਨੀ ਦੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਅਣਪਛਾਤੇ ਵਿਅਕਤੀਆ ਵੱਲੋਂ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਡਰਾਈਵਰ ਤੇ ਕੰਡਕਟਰ ਨੂੰ ਸਿਵਲ ਹਸਪਤਾਲ ਜੈਤੋ ਤੋਂ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫ਼ਰ ਕੀਤਾ ਗਿਆ। ਡਰਾਈਵਰ ਦੇ ਦੱਸਣ ਮੁਤਾਬਿਕ ਕਿਰਾਏ ਨੂੰ ਲੈ ਕੇ ਝਗੜਾ ਹੋਇਆ ਸੀ।

Last Updated : Feb 3, 2023, 8:21 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.