ਜੇਲ੍ਹ 'ਚ ਉਮਰ ਕੈਦ ਕੱਟ ਰਹੀ ਮਹਿਲਾ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ

By

Published : Mar 26, 2022, 7:43 AM IST

Updated : Feb 3, 2023, 8:20 PM IST

thumbnail

ਗੁਰਦਾਸਪੁਰ: ਕੇਂਦਰੀ ਜੇਲ੍ਹ (Central Jail) ਵਿੱਚ ਉਮਰ ਕੈਦ ਦੀ ਸੱਜਾ ਕੱਟ ਰਹੀ ਇੱਕ ਮਹਿਲਾ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ (Woman attempts suicide) ਕੀਤੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਜੇਲ੍ਹ ਪੁਲਿਸ ਅਧਿਕਾਰੀ (Jail police officer) ਨੇ ਦੱਸਿਆ ਕਿ ਮਨਿੰਦਰ ਕੌਰ ਨਾਮ ਦੀ ਔਰਤ ਆਪਣੇ ਸੁਹਰੇ ਦੀ ਮੌਤ ਦੇ ਇਲਜ਼ਾਮ ਵਿੱਚ ਦੋਸ਼ੀ ਪਾਏ ਜਾਣ ‘ਤੇ 20 ਸਾਲ ਦੀ ਸਜ਼ਾ ਕੱਟ ਰਹੀ ਹੈ। ਉਨ੍ਹਾਂ ਦੱਸਿਆ ਕਿ ਮਨਿੰਦਰ ਕੌਰ ਦੇ ਘਰ ਕੋਈ ਮੁਸ਼ਕਲ ਹੋਣ ਕਰਕੇ ਅੱਜ ਉਸ ਨੇ ਜੇਲ੍ਹ ਦੇ ਬਾਥਰੂਮ ਵਿੱਚ ਫਾਂਸੀ ਲਗਾਕੇ ਖੁਦਕੁਸ਼ੀ (Suicide by hanging) ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਉਹ ਇਸ ਵਿੱਚ ਸਫ਼ਲ ਨਹੀਂ ਹੋ ਸਕੀ। ਜਿਸ ਤੋਂ ਬਾਅਦ ਮਨਿੰਦਰ ਕੌਰ ਨੂੰ ਸ਼ਹਿਰ ਦੇ ਸਿਵਲ ਹਸਪਤਾਲ (city's civil hospital) ਵਿੱਚ ਭਰਤੀ ਕਰਵਾਇਆ ਗਿਆ ਹੈ।

Last Updated : Feb 3, 2023, 8:20 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.